30.6 C
Delhi
Tuesday, April 16, 2024
spot_img
spot_img

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ 3 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਮਨਜ਼ੂਰੀ

ਯੈੱਸ ਪੰਜਾਬ
ਚੰਡੀਗੜ੍ਹ, 16 ਨਵੰਬਰ, 2019:

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 3 ਪ੍ਰਤੀਸ਼ਤ ਮਹਿੰਗਾਈ ਭੱਤੇ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਗਈ ਹੈ।

ਇਸ ਫ਼ੈਸਲੇ ਸਦਕਾ 1 ਨਵੰਬਰ ਤੋਂ ਡੀ.ਏ. 139 ਪ੍ਰਤੀਸ਼ਤ ਤੋਂ ਵਧ ਕੇ 142 ਪ੍ਰਤੀਸ਼ਤ ਹੋ ਜਾਵੇਗਾ। ਇਹ ਵਧਿਆ ਹੋਇਆ ਡੀ.ਏ.ਨਵੰਬਰ 2019 ਦੀ ਤਨਖ਼ਾਹ ਦੇ ਨਾਲ ਹੀ ਦਿੱਤਾ ਜਾਵੇਗਾ।

ਇਸ ਸੰਬੰਧੀ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਵਧੀਆਂ ਦਰਾਂ ’ਤੇ ਡੀ.ਏ. ਦੇਣ ਸੰਬੰਧੀ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਕਤ ਵਧੇ ਹੋਏ 3 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ ਆਪਣੇ ਉਪਲਬਧ ਫੰਡਾਂ ਵਿੱਚੋਂ ਹੀ ਕਰਨੀ ਹੋਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION