ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2021:
ਪੰਜਾਬ ਸਰਕਾਰ ਨੇ ਅੱਜ 4 ਆਈ.ਪੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ