ਯੈੱਸ ਪੰਜਾਬ
ਚੰਡੀਗੜ੍ਹ, 12 ਨਵੰਬਰ, 2022:
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਅੱਜ ਇਕ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 33 ਆਈ.ਪੀ.ਐੱਸ.ਅਤੇ ਪੀ.ਪੀ.ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ।
ਇਨ੍ਹਾਂ ਵਿੱਚ ਡੀ.ਜੀ.ਪੀ., ਏ.ਡੀ.ਜੀ.ਪੀ., ਆਈ.ਜੀ., ਡੀ.ਆਈ.ਜੀ., ਪੁਲਿਸ ਕਮਿਸ਼ਨਰ ਅਤੇ ਐੱਸ.ਐੱਸ.ਪੀ.ਪੱਧਰ ਦੇ ਅਧਿਕਾਰੀ ਸ਼ਾਮਲ ਹਨ।
ਸੂੂਚੀ ਹੇਠ ਅਨੁਸਾਰ ਹੈ: