ਯੈੱਸ ਪੰਜਾਬ
ਚੰਡੀਗੜ੍ਹ, 7 ਜਨਵਰੀ, 2022:
ਪੰਜਾਬ ਦੇ ਮਾਲ ਵਿਭਾਗ ਵੱਲੋਂ 2 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ