ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2020:
ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਿੰਡੀਕੇਟ ਦੇ ਤਿੰਨ ਮੈਂਬਰ ਨਾਮਜ਼ਦ ਕੀਤੇ ਹਨ।
ਨਾਮਜ਼ਦ ਕੀਤੇ ਗਏ ਸਿੰਡੀਕੇਟ ਮੈਂਬਰਾਂ ਵਿਚ ਡਾ: ਨਰਬਹਾਦਰ ਵਰਮਾ, ਡਾ: ਕੇ.ਡੀ. ਸਿੰਘ ਅਤੇ ਸੀਨੀਅਰ ਕਾਂਗਰਸ ਆਗੂ ਹਰਿੰਦਰ ਪਾਲ ਸਿੰਘ ਹੈਰੀ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਤਿੰਨੇ ਸਿੰਡੀਕੇਟ ਮੈਂਬਰ ਇਕ ਸਾਲ ਦੀ ਮਿਆਦ ਲਈ ਨਾਮਜ਼ਦ ਕੀਤੇ ਗਏ ਹਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ