26.1 C
Delhi
Saturday, April 20, 2024
spot_img
spot_img

ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦੇ ਕਾਰਜਕਾਲ ਵਿਚ ਕੀਤਾ ਵਾਧਾ

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2021 –
ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ (ਕੈਬਨਿਟ ਰੈਂਕ) ਵਜੋਂ ਸ੍ਰੀ ਰਾਜਿੰਦਰ ਗੁਪਤਾ ਦੇ ਕਾਰਜਕਾਲ ਵਿਚ 28 ਮਾਰਚ, 2021 ਤੋਂ ਅਗਲੇ ਪੰਜ ਸਾਲਾਂ ਭਾਵ 27 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਮਿਲਣ ਉਪਰੰਤ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION