36.1 C
Delhi
Friday, May 3, 2024
spot_img
spot_img

ਪੰਜਾਬ ਸਰਕਾਰ ਨੇ ਭਰਤੀ ਲਈ ਬਿਨੈ ਪੱਤਰ ਜਮ੍ਹਾਂ ਕਰਵਾਉਣ ਦੀ ਨਿਰਧਾਰਤ ਮਿਤੀ ਕੀਤੀ ਮੁਲਤਵੀ

ਚੰਡੀਗੜ੍ਹ, 31 ਮਾਰਚ, 2020 –

ਕੋਵਿਡ-19 ਮਹਾਂਮਾਰੀ ਕਾਰਨ ਕਰਫਿਊ ਵਿੱਚ ਕੀਤੇ ਵਾਧੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਨਵੀਂ ਭਰਤੀ ਲਈ ਅਰਜ਼ੀਆਂ ਜਮ੍ਹਾਂ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸੂਬਾ ਸਰਕਾਰ, ਖੁਦਮੁਖਤਿਆਰ ਸੰਸਥਾਵਾਂ, ਯੂਨੀਵਰਸਿਟੀਆਂ, ਪੀਪੀਐਸਸੀ, ਅਧੀਨ ਸੇਵਾਵਾਂ ਚੋਣ ਬੋਰਡ ਆਦਿ ਵੱਲੋਂ ਹਰ ਕਿਸਮ ਦੀਆਂ ਭਰਤੀਆਂ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਦੀ ਕਿਸੇ ਤਰੀਕ ਤੱਕ ਮੁਲਤਵੀ ਕਰਨ ਦੀ ਹਦਾਇਤ ਕੀਤੀ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION