ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2023:
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਰਾਜ ਦੇ 7 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਪਦਉੱਨਤ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਰਾਜ ਅੰਦਰ ਡੀ.ਜੀ.ਪੀਜ਼ ਦੀ ਕੁਲ ਗਿਣਤੀ ਵਧ ਕੇ 17 ਹੋ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ