34 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 28 ਦਸੰਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 23 ਦਸਬੰਰ, 2019:
ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਫਤਿਹਗੜ੍ਹ ਸਾਹਿਬ-2019 ਦੇ ਸਬੰਧ ਵਿੱਚ ਮਿਤੀ 28-12-2019 ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਕੇਵਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION