ਚੰਡੀਗੜ੍ਹ੍, 3 ਜਨਵਰੀ, 2019 –
ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ ਮਿਤੀ 14-01-2020 (ਮੰਗਲਵਾਰ) ਨੂੰ ਕੇਵਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 14 ਜਨਵਰੀ, 2020 ਦਿਨ ਮੰਗਲਵਾਰ ਨੂੰ ਛੁੱਟੀ ਰਹੇਗੀ।