ਯੈੱਸ ਪੰਜਾਬ
ਚੰਡੀਗੜ੍ਹ, 27 ਸਤੰਬਰ, 2021:
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਰਾਜ ਦੇ ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਉ.ਪੀ.ਸੋਨੀ ਸਣੇ ਸਾਰੇ ਕੈਬਨਿਟ ਮੰਤਰੀਆਂ ਨੂੰ ਸਕੱਤਰੇਤ ਵਿੱਚ ਕਮਰੇ ਅਲਾਟ ਕਰ ਦਿੱਤੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ