ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2019 –
ਪੰਜਾਬ ਸਰਕਾਰ ਨੇ ਰਾਜ ਅੰਦਰ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਲਈ ਰਾਖਵੇਂਕਰਨ ਸੰਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਹੈ ਅਤੇ ਇਸ ਵਿਚ ਦਿੱਤੇ ਵੇਰਵਿਆਂ ਅਨੁਸਾਰ ਹੀ ਜਨਰਲ, ਔਰਤਾਂ ਲਈ, ਐਸ.ਸੀ. ਅਤੇ ਐਸ.ਸੀ.ਔਰਤਾਂ ਲਈ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੇਅਰਮੈਨੀਆਂ ਅਤੇ ਉਪ ਚੇਅਰਮੈਨੀਆਂ ਬਾਰੇ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ।