31.7 C
Delhi
Saturday, April 20, 2024
spot_img
spot_img

ਪੰਜਾਬ ਸਰਕਾਰ ਵੱਲੋਂ 21 ਅਕਤੂਬਰ ਨੂੰ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ, 2019:

ਵਿਧਾਨ ਸਭਾ ਹਲਕੇ 29-ਫਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ ਵਿਚ 21 ਅਕਤੂਬਰ, 2019 ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਇਹਨਾਂ ਚੋਣ ਹਲਕਿਆਂ ਵਿਚ ਸਥਿਤ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ -1881 ਦੀ ਧਾਰਾ 25 ਅਧੀਨ ਐਲਾਨੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION