ਚੰਡੀਗੜ, 23 ਸਤੰਬਰ, 2019 –
ਫਗਵਾੜਾ (ਐਸ.ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤੇ ਗਏ।
ਇਸ ਗੱਲ ਦੀ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ 2019 ਹੈ।
ਇਸ ਨੂੰ ਵੀ ਪੜ੍ਹੋ: