30.6 C
Delhi
Thursday, April 25, 2024
spot_img
spot_img

ਬਡਹੇੜੀ ਸਣੇ ਤਿੰਨ ਆਗੂ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਨਿਯੁਕਤ

ਯੈੱਸ ਪੰਜਾਬ
ਚੰਡੀਗੜ੍ਹ, 22 ਦਸੰਬਰ, 2019:

ਪੰਜਾਬ ਸਰਕਾਰ ਵੱਲੋਂ ਤਿੰਨ ਕਾਂਗਰਸ ਆਗੂਆਂ ਨੂੰ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਰਸਮੀ ਨੋਟੀਫੀਕੇਸ਼ਨ ਜਾਰੀ ਹੋ ਗਿਆ ਹੈ।

ਡਾਇਰੈਕਟਰ ਨਿਯੁਕਤ ਕੀਤੇ ਗਏ ਆਗੂਆਂ ਵਿਚ ਚੰਡੀਗੜ੍ਹ ਦੇ ਸ: ਰਜਿੰਦਰ ਸਿੰਘ ਬਡਹੇੜੀ, ਜਲੰਧਰ ਦੇ ਸ: ਬਲਜੀਤ ਸਿੰਘ ਪੌਪੀ ਅਤੇ ਪਟਿਆਲਾ ਦੇ ਸ੍ਰੀ ਕ੍ਰਿਸ਼ਨ ਕੁਮਾਰ ਬੁੱਧੂ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਸ:ਬਡਹੇੜੀ ਆਲ ਇੰਡੀਆ ਜੱਟ ਮਹਾਂਸਭਾ ਦੇ ਕੌਮੀ ਡੈਲੀਗੇਟ, ਜੱਟ ਸਭਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਨੰਬਰਦਾਰ ਐਸੋਸੀਏਸ਼ਨ ਦੀ ਕੌਮੀ ਕਾਰਜਕਾਰਣੀ ਦੇ ਮੈਂਬਰ ਵੀ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION