36.1 C
Delhi
Thursday, March 28, 2024
spot_img
spot_img

ਬਲਬੀਰ ਸਿੱਧੂ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 14 ਮਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਕੋਵਿਡ ਕਾਰਨ ਚੱਲ ਵਸੇ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਭੈ ਸਿੰਘ ਸੰਧੂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਨੌਜਵਾਨ ਪੀੜ੍ਹੀਆਂ ਵਿੱਚ ਪਸਾਰ ਕਰਨ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ।

ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION