34.1 C
Delhi
Saturday, April 27, 2024
spot_img
spot_img

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗ਼ਰੀਬਾਂ ਤੇ ਸਿੱਖ ਕੌਮ ਲਈ ਕੁਝ ਨਹੀਂ ਕਰ ਸਕੀ: ਹਰਸਿਮਰਤ ਕੌਰ ਬਾਦਲ

ਯੈੱਸ ਪੰਜਾਬ

ਚੰਡੀਗੜ੍ਹ, 8 ਫਰਵਰੀ, 2023 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਤੇ ਗਰੀਬਾਂ ਨੂੰ ਫੇਲ੍ਹ ਬਣਾ ਚੁੱਕੀ ਹੈ ਜਦੋਂ ਕਿ ਇਹ ਸਿੱਖ ਕੌਮ ਦੇ ਖਿਲਾਫ ਵਿਤਕਰਾ ਕਰ ਰਹੀ ਹੈ। ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ਵਿਚ ਭਾਗ ਲੈਂਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ 2014 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਆਮਦਨ ਦੁੱਗਣੀ ਕਰਨ ਦੀ ਤਾਂ ਗੱਲ ਹੀ ਛੱਡੋ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਭਾਵੇਂ ਉਹ ਡੀਜ਼ਲ, ਬੀਜ, ਖਾਦਾਂ ਜਾਂ ਟਰੈਕਟਰ ਆਦਿ ਹੋਣ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਆਪ ਰਾਜ ਸਭਾ ਵਿਚ ਇਹ ਮੰਨਿਆ ਹੈ ਕਿ ਪਿਛਲੇ ਛੇ ਸਾਲਾਂ ਵਿਚ ਕਿਸਾਨਾਂ ਦਾ ਕਰਜ਼ਾ 53 ਫੀਸਦੀ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸਦੇ ਨਤੀਜੇ ਵਜੋਂ ਖੁਦਕੁਸ਼ੀਆਂ ਹੋ ਰਹੀਆਂ ਹਨ ਤੇ ਕੇਂਦਰ ਸਰਕਾਰ ਨੇ ਆਪ ਮੰਨਿਆ ਹੈ ਕਿ ਹਰ ਰੋਜ਼ 136 ਕਿਸਾਨ ਖੁਦਕੁਸ਼ੀ ਕਰਦੇ ਹਨ ਯਾਨੀ ਕਿ ਸਾਲਾਨਾ 15000 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION