36.7 C
Delhi
Friday, April 19, 2024
spot_img
spot_img

ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਅੰਤਿਮ ਯਾਤਰਾ – ਵੇਖ਼ੋ ਤਸਵੀਰਾਂ

ਬਾਦਲ, 15 ਮਈ, 2020:
ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਭਰਾਤਾ ਸ: ਗੁਰਦਾਸ ਸਿੰਘ ਬਾਦਲ ਜੋ ਵੀਰਵਾਰ ਰਾਤ ਅਕਾਲ ਚਲਾਣਾ ਕਰ ਗਏ ਸਨ, ਦਾ ਸ਼ੁੱਕਰਵਾਰ ਨੂੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖ਼ੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਇਸ ਮੌਕੇ ਕੇਵਲ ਨਿਕਟਵਰਤੀ ਲੋਕ ਅਤੇ ਰਿਸ਼ਤੇਦਾਰ ਹੀ ਹਾਜ਼ਰ ਹੋਏ ਜਿਨ੍ਹਾਂ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖ਼ਬੀਰ ਸਿੰਘ ਬਾਦਲ ਅਤੇ ਗਿੱਦੜਬਾਹਾ ਦੇ ਵਿਧਾਇਕ ਸ੍ਰੀ ਰਾਜਾ ਵੜਿੰਗ ਆਦਿ ਵੀ ਸ਼ਾਮਿਲ ਸਨ।

Manpreet Badal father last journey 2

Manpreet Badal father last journey 3

Manpreet Badal father last journey 4

Manpreet Badal father last journey 5

Manpreet Badal father last journey 6

Manpreet Badal father last journey 7

Manpreet Badal father last journey 8

 

 

 

 

 

 

 


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION