23.1 C
Delhi
Wednesday, April 24, 2024
spot_img
spot_img

ਮਨਪ੍ਰੀਤ ਸਿੰਘ ਬਾਦਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2020:
ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਅਤੇ ਸ: ਗੁਰਦਾਸ ਸਿੰਘ ਬਾਦਲ ਦੀ ਧਰਮਪਤਨੀ ਸਰਦਾਰਨੀ ਹਰਿਮੰਦਿਰ ਕੌਰ ਅਕਾਲ ਚਲਾਣਾ ਕਰ ਗਏ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖ਼ੇ ਅੱਜ ਭਾਵ ਵੀਰਵਾਰ, 19 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਹੋਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION