ਯੈੱਸ ਪੰਜਾਬ
ਚੰਡੀਗੜ੍ਹ, 1 ਨਵੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਦਫ਼ਤਰ ਵਿਖ਼ੇ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਦੀ ਸੂਬੇ ਭਰ ਦੇ ਮਨਮੋਹਕ ਕੁਦਰਤੀ ਸਥਾਨਾਂ ਨੂੰ ਦਰਸਾਉਂਦੀ ਕੌਫ਼ੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ਼ ਕੀਤੀ।
ਇਸ ਮੌਕੇ ਉਦਯੋਗ ਮੰਤਰੀ ਸ: ਗੁਰਕੀਰਤ ਸਿੰਘ ਕੋਟਲੀ, ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ, ਟਰਾਈਡੈਂਟ ਗਰੁੱਪ ਦੇ ਸੀ.ਐਮ.ਡੀ.ਸ੍ਰੀ ਰਜਿੰਦਰ ਗੁਪਤਾ ਅਤੇ ਟਰਾਈਡੈਂਟ ਗਰੁੱਪ ਦੇ ਡਾਇਰੈਕਟਰ ਸ੍ਰੀ ਦੀਪਕ ਨੰਦਾ ਵੀ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ