39 C
Delhi
Saturday, May 4, 2024
spot_img
spot_img

ਰਾਧਾ ਸੁਆਮੀ ਸਤਿਸੰਗ ਬਿਆਸ ਨੇ ਕੋਰੋਨਾ ਦੇ ਟਾਕਰੇ ਲਈ 8 ਕਰੋੜ ਰੁਪਏ ਦਾ ਯੋਗਦਾਨ ਦਿੱਤਾ

ਯੈੱਸ ਪੰਜਾਬ
ਚੰਡੀਗੜ੍ਹ, 29 ਮਾਰਚ, 2020:

ਰਾਧਾ ਸੁਆਮੀ ਸਤਿਸੰਗ ਬਿਆਸ ਨੇ ਕੋਰੋਨਾਵਾਇਰਸ ਦੇ ਟਾਕਰੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਦੇਸ਼ ਦੇ 5 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਇਕ ਲੈਫ਼ਟੀਨੈਂਟ ਗਵਰਨਰ ਵੱਲੋਂ ਸਥਾਪਿਤ ਕੀਤੇ ਗਏ ਰਾਹਤ ਫੰਡਾਂ ਲਈ 8 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ।

ਡੇਰਾ ਬਿਆਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੇ ਪੀ.ਐਮ. ਕੇਅਰਸ ਫੰਡ ਲਈ 2 ਕਰੋੜ ਰੁਪਏ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਵੱਲੋਂ ਸ਼ੁਰੂ ਕੀਤੇ ਰਾਹਤ ਫੰਡਾਂ ਲਈ ਇਕ-ਇਕ ਕਰੋੜ ਰੁਪਏ ਅਤੇ ਜੰਮੂ-ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਵੱਲੋਂ ਸ਼ੁਰੂ ਕੀਤੇ ਰਾਹਤ ਫੰਡ ਲਈ ਵੀ ਇਕ ਕਰੋੜ ਰੁਪਏ ਦਿੱਤੇ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION