23.1 C
Delhi
Wednesday, April 24, 2024
spot_img
spot_img

ਵਰਿੰਦਰ ਪਾਲ ਸਿੰਘ ਬਾਜਵਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

ਯੈੱਸ ਪੰਜਾਬ
ਬਠਿੰਡਾ, 28 ਅਕਤੂਬਰ, 2021 –
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਬਠਿੰਡਾ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਬਾਜਵਾ ਸੈਕਟਰੀ ਆਰਟੀਏ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

ਸ਼੍ਰੀ ਬਾਜਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

ਚਾਰਜ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION