29.1 C
Delhi
Sunday, May 5, 2024
spot_img
spot_img

ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ: ਡੀ.ਸੀ. ਵਿਨੀਤ ਕੁਮਾਰ ਅਤੇ ਰਾਣਾ ਅਨੁਮੀਤ ਸੋਢੀ ਨੇ ਸੌਂਪਿਆ ਨਿਯੁਕਤੀ ਪੱਤਰ

ਯੈੱਸ ਪੰਜਾਬ
ਫ਼ਿਰੋਜ਼ਪੁਰ, 28 ਅਕਤੂਬਰ, 2021 –
ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀ ਗੁਰੂਹਰਸਹਾਏ ਦਾ ਇੱਕ ਕਿਸਾਨ ਮੋਹਿੰਦਰ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਉਸ ਨੂੰ ਸੇਵਾਦਾਰ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ।

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਵਿੱਚੋਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਜਿਸ ਕਰਕੇ ਅੱਜ ਉਸ ਦੇ ਪੁੱਤਰ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇ ਦਿੱਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION