ਯੈੱਸ ਪੰਜਾਬ
ਚੰਡੀਗੜ੍ਹ, 20 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਪਹਿਲੇ ਹੀ ਦਿਨ ਇਕ ਹੁਕਮ ਜਾਰੀ ਕਰਕੇ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਛੁੱਟੀ ਦੇ ਸਮੇਂ ਤਕ ਸਾਰੇ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਸ ਸੰਬੰਧੀ ਪ੍ਰਸੋਨਲ ਵਿਭਾਗ ਵੱਲੋਂ ਇਕ ਪੱਤਰ ਮੁਖ਼ ਮੰਤਰੀ ਦੇ ਹਵਾਲੇ ਨਾਲ ਸਮੂਹ ਵਿਭਾਗਾਂ ਦੇ ਮੁਖ਼ੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਇਹ ਕਿਹਾ ਗਿਆ ਹੈ ਕਿ ਉਹ ਦਫ਼ਤਰਾਂ ਵਿੱਚ ਪੂਰਾ ਸਮਾਂ ਹਾਜ਼ਰੀ ਅਤੇ ਪਾਰਦਰਸ਼ਿਤਾ ਯਕੀਨੀ ਬਣਾਉਣ ਅਤੇ ਇਸ ਦੀ ਪਾਲਣਾ ਲਈ ਅਚਨਚੇਤ ਚੈਕਿੰਗ ਵੀ ਕੀਤੀ ਜਾ ਸਕਦੀ ਹੈ।
ਇਸ ਸੰਬੰਧੀ ਜਾਰੀ ਪੱਤਰ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ