39.1 C
Delhi
Thursday, May 23, 2024
spot_img
spot_img
spot_img

ਸਾਕਾ ਨੀਲਾ ਤਾਰਾ ਦੌਰਾਨ ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ

ਯੈੱਸ ਪੰਜਾਬ
ਅੰਮ੍ਰਿਤਸਰ, 4 ਜੂਨ, 2021:
ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਦੂਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।

ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ।

ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਲਈ ਅਖੰਡ ਪਾਠ ਸਾਹਿਬ ਆਰੰਭ; ਸਮਾਂ ਸਿੱਖ ਕੌਮ ਲਈ ਭਾਵੁਕਤਾ ਵਾਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION