26.7 C
Delhi
Thursday, April 25, 2024
spot_img
spot_img

ਸੁਖਦੇਵ ਸਿੰਘ ਢੀਂਡਸਾ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 21 ਮਈ, 2022 :
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਸ: ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION