30.1 C
Delhi
Friday, May 10, 2024
spot_img
spot_img

ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਵਾਸਤੇ ਅਕਾਲ਼ੀ ਦਲ ਦੀ 4 ਮੈਂਬਰੀ ਕਮੇਟੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਨੂੰ ਸਹਿਯੋਗ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 4 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਸ. ਬਲਦੇਵ ਸਿੰਘ ਖਹਿਰਾ ਐਮ.ਐਲ.ਏ ਫਿਲੌਰ, ਸ. ਸਰਵਣ ਸਿੰਘ ਕੁਲਾਰ ਸਾਬਕਾ ਜਿਲਾ ਪ੍ਰਧਾਨ, ਸ. ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਅਤੇ ਸ. ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੂੰ ਸ਼ਾਮਲ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾਉਣ ਵਾਸਤੇ ਦਿਨ ਰਾਤ ਇੱਕ ਕਰਕੇ ਕੰਮ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION