27.1 C
Delhi
Sunday, April 28, 2024
spot_img
spot_img

ਸੁਖ਼ਜਿੰਦਰ ਰੰਧਾਵਾ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਰਾਜਸਥਾਨ ਕਾਂਗਰਸ ਦੇ ਇੰਚਾਰਜ ਬਣਾਇਆ

ਯੈੱਸ ਪੰਜਾਬ
ਨਵੀਂ ਦਿੱਲੀ, 6 ਦਸੰਬਰ, 2022:
ਕਾਂਗਰਸ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ-ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਉਨ੍ਹਾਂ ਨੂੰ ਰਾਜਸਥਾਨ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਹੁਕਮ ਸੋਮਵਾਰ ਨੂੰ ਪਾਰਟੀ ਪ੍ਰਧਾਨ ਸ੍ਰੀ ਮੱਲਿਕਅਰਜੁਨ ਖੜਗੇ ਦੇ ਹੁਕਮਾਂ ’ਤੇ ਪਾਰਟੀ ਦੇ ਜਨਰਲ ਸਕੱਤਰ ਸ੍ਰੀ ਕੇ.ਸੀ. ਵੇਨੂੰਗੋਪਾਲ ਵੱਲੋਂ ਜਾਰੀ ਕੀਤੇ ਗਏ।

ਹਰਿਆਣਾ ਦੀ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ ਜਦਕਿ ਸ੍ਰੀ ਸ਼ਕਤੀ ਸਿੰਘ ਗੋਹਿਲ ਨੂੰ ਹਰਿਆਣਾ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।Sukhjinder Randhawa in charge of Rajasthan

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION