40.1 C
Delhi
Friday, May 24, 2024
spot_img
spot_img
spot_img

ਸੁਖ਼ਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਵਿੱਚ ਅਹਿਮ ਨਿਯੁਕਤੀਆਂ, ਦਿੱਤੀਆਂ ਅਹਿਮ ਜ਼ਿੰਮੇਵਾਰੀਆਂ

ਯੈੱਸ ਪੰਜਾਬ
ਚੰਡੀਗੜ੍ਹ, 12 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

ਉਹਨਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜਿਲੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਸ. ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION