ਯੈੱਸ ਪੰਜਾਬ
ਨਵੀਂ ਦਿੱਲੀ, 21 ਜਨਵਰੀ, 2020:
ਕੁਲ ਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਅੱਜ ਪੰਜਾਬ ਕਾਂਗਰਸ ਕਮੇਟੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਭੰਗ ਕਰਨ ਦੇ ਨਾਲ ਹੀ ਪੰਜਾਬ ਵਿਚ ਸਰਕਾਰ ਅਤੇ ਪਾਰਟੀ ਵਿਚਾਲੇ ਤਾਲਮੇਲ ਲਈ ਇਕ ਉੱਚ ਪੱਧਰੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਸੰਬੰਧੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਕੇ. ਵੇਨੂੰਗੋਪਾਲ ਵੱਲੋਂ ਜਾਰੀ ਸੂਚੀ ਹੇਠ ਲਿਖ਼ੇ ਅਨੁਸਾਰ ਹੈ: