39 C
Delhi
Friday, April 26, 2024
spot_img
spot_img

ਹਠਧਰਮੀ ਛੱਡੇ ਕੇਂਦਰ ਸਰਕਾਰ, ਖ਼ੇਤੀ ਕਾਨੂੰਨ ਵਾਪਸ ਲਏ ਜਾਣ: Mayawati

ਯੈੱਸ ਪੰਜਾਬ
ਚੰਡੀਗੜ੍ਹ, 19 ਦਸੰਬਰ, 2020:
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ, ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਐਮ.ਪੀ. ਕੁਮਾਰੀ ਮਾਇਆਵਤੀ ਨੇ ਕੇਂਦਰ ਨੂੰ ਖ਼ੇਤੀ ਕਾਨੂੂੰਨਾਂ ਦੇ ਮਾਮਲੇ ’ਤੇ ਕਿਸਾਨਾਂ ਨਾਲ ਹਠਧਰਮੀ ਛੱਡ ਕੇ ਹਮਦਰਦੀ ਵਾਲਾ ਰਵੱਈਆ ਅਪਨਾਉਣ ਦੀ ਸਲਾਹ ਦਿੱਤੀ ਹੈ।

ਆਪਣੇ ਟਵਿੱਟਰ ਹੈਂਡਲ ਤੋਂ ਹਿੰਦੀ ਵਿੱਚ ਕੀਤੇ ਟਵੀਟ ਵਿੱਚ ਕੁਮਾਰੀ ਮਾਇਆਵਤੀ ਨੇ ਕਿਹਾ ਹੈ ਕਿ ਕੇਂਦਰ ਦੀ ਸਰਕਾਰ ਨੂੰ, ਹਾਲ ਹੀ ਵਿੱਚ ਲਾਗੂ ਕੀਤੇ ਤਿੰਨ ਨਵੇਂ ਖ਼ੇਤੀ ਕਾਨੂੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਹਠਧਰਮੀ ਵਾਲਾ ਨਹੀਂ, ਬਲਕਿ ਕਿਸਾਨਾਂ ਨਾਲ ਹਮਦਰਦੀ ਵਾਲਾ ਵਿਉਹਾਰ ਬਣਾਕੇ ਉਹਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਕੇ, ਇਹਨਾਂ ਤਿੰਨਾਂ ਖ਼ੇਤੀ ਕਾਨੂੰਨਾਂ ਨੂੰ ਤਤਕਾਲ ਵਾਪਸ ਲੈਣਾ ਚਾਹੀਦਾ ਹੈ, ਇਹ ਬਸਪਾ ਦੀ ਮੰਗ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅੰਦਰ ਕੁਮਾਰੀ ਮਾਇਆਵਤੀ ਦੀ ਅਗਵਾਈ ਵਾਲੀ ‘ਬਸਪਾ’ ਪਹਿਲਾਂ ਤੋਂ ਹੀ ਕਿਸਾਨਾਂ ਦੇ ਪੱਖ ਵਿੱਚ ਸਟੈਂਡ ਲੈਂਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੀ ਆ ਰਹੀ ਹੈ।

ਜੁੜਾਂਗੇ, ਲੜਾਂਗੇ, ਜਿੱਤਾਂਗੇ – ਲਓ ਜੀ ਆ ਗਿਆ ਕਿਸਾਨ ਮੋਰਚੇ ਦਾ ਆਪਣਾ ਅਖ਼ਬਾਰ: ‘ਟਰਾਲੀ ਟਾਈਮਜ਼’ ਦਾ ਪਹਿਲਾ ਅੰਕ ਜਾਰੀ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION