27.1 C
Delhi
Sunday, April 28, 2024
spot_img
spot_img

ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ

ਯੈੱਸ ਪੰਜਾਬ
ਚੰਡੀਗੜ੍ਹ 27 ਅਗਸਤ, 2023:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ।

ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।

ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION