28.1 C
Delhi
Thursday, May 9, 2024
spot_img
spot_img

ਹਰਸਿਮਰਤ ਬਾਦਲ ਨੇ ਬਠਿੰਡਾ ਵਿੱਚ ਬਰਨਾਲਾ ਬਾਈਪਾਸ ਫ਼ਲਈਓਵਰ ਮੁਕੰਮਲ ਕਰਨ ਲਈ ਗਡਕਰੀ ਦਾ ਦਖ਼ਲ ਮੰਗਿਆ

ਯੈੱਸ ਪੰਜਾਬ
ਚੰਡੀਗੜ੍ਹ, 3 ਜਨਵਰੀ, 2023 –
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ।

ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤਮਿਲੇਗੀ।

ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION