32.1 C
Delhi
Wednesday, May 8, 2024
spot_img
spot_img

ਹਿਮਾਂਸ਼ੂ ਅੱਗਰਵਾਲ ਨੇ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਐਸ.ਏ.ਐਸ. ਨਗਰ , 01 ਜੁਲਾਈ, 2021 –
ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਸ਼੍ਰੀ ਅਗਰਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਵਿਕਾਸ ਦੇ ਸਾਰੇ ਕੰਮ ਤੈਅ ਸਮੇਂ ਉੱਤੇ ਮੁਕੰਮਲ ਕਰਵਾਏ ਜਾਣਗੇ।

ਇਸ ਤੋੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION