ਹੁਸ਼ਿਆਰਪੁਰ, 30 ਅਪ੍ਰੈਲ, 2020 –
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਵਿੱਚ ਫਿਲਹਾਲ ਕੋਈ ਛੋਟ ਨਹੀਂ ਦਿੱਤੀ ਗਈ ਹੈ, ਇਸ ਲਈ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਜਦੋਂ ਵੀ ਨਵੀਂ ਛੋਟ ਦਿੱਤੀ ਜਾਵੇਗੀ, ਤਾਂ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ