ਯੈੱਸ ਪੰਜਾਬ
ਚੰਡੀਗੜ੍ਹ, 7 ਸਤੰਬਰ, 2022:
ਪੰਜਾਬ ਦੇ ਮੁੰਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਯੋਜਨਾ ਬੋਰਡਾਂ ਦੇੇ 8 ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਸ: ਮਾਨ ਨੇ ਕਿਹਾ ਹੈ ਕਿ ਉਹ ਉਮੀਦ ਕਰਦੇ ਹਨ ਕਿ ਨਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ, ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤਕ ਪਹੁੰਚਾਉਣ ਦੀ ਹੈ, ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ। ਪੰਜਾਬ ਦੀ ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ।
ਸੂਚੀ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ