12 ਸਤੰਬਰ ਨੂੰ ਛੁੱਟੀ – ਸੋਢਲ ਮੇਲੇ ਦੇ ਸੰਬੰਧ ’ਚ ਜ਼ਿਲ੍ਹਾ ਜਲੰਧਰ ’ਚ ਪੰਜਾਬ ਸਰਕਾਰ ਦੇ ਅਦਾਰਿਆਂ ’ਚ ਸਥਾਨਕ ਛੁੱਟੀ: ਡੀ.ਸੀ.

ਜਲੰਧਰ, 9 ਸਤੰਬਰ 2019 –

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ ਸਮੂਹ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਮਿਤੀ 12.09.2019 ਦਿਨ ਵੀਰਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Share News / Article

YP Headlines