ਯੈੱਸ ਪੰਜਾਬ
ਪਟਿਆਲਾ, 15 ਅਗਸਤ, 2021:
ਪਟਿਆਲਾ ਤੋਂ ਲੋਕ ਸਭਾ ਮੈਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਐਤਵਾਰ ਨੂੰ ਪਟਿਆਲਾ ਵਿਖ਼ੇ ਮਨਾਏ ਗਏ ਅਜ਼ਾਦੀ ਦਿਹਾੜੇ ਦੌਰਾਨ ਡਾ: ਨਿਧੀ ਸ਼ਰਮਾ, ਮੈਡੀਕਲ ਅਫ਼ਸਰ, ਸੀ.ਐਚ.ਸੀ.;, ਮਾਡਲ ਟਾਊਨ, ਪਟਿਆਲਾ ਦਾ ਵਿਸ਼ੇਸ਼ ਸਨਮਾਨ ਕੀਤਾ।
ਇਹ ਸਨਮਾਨ ਡਾ: ਨਿਧੀ ਸ਼ਰਮਾ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਕੀਤਾ ਗਿਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ