ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022:
ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰਦਿਆਂ ਇਹ ਐਲਾਨ ਕੀਤਾ ਕਿ ਜ਼ਿਲ੍ਹਾ ਮੋਹਾਲੀ ਵਿੱਚ ਇਕ ਨਵੀਂ ਜੇਲ੍ਹ ਦਾ ਨਿਰਮਾਣ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹ ਨਵੀਂ ਜੇਲ੍ਹ ਜ਼ਿਲ੍ਹਾ ਮੋਹਾਲੀ ਦੇ ਪਿੰਡ ਕਰੋਡਾ ਦੇ ਨੇੜੇ ਨਵੀਂ ਜੇਲ੍ਹ ਬਣਾਈ ਜਾਵੇਗੀ।
ਸ: ਚੀਮਾ ਨੇ ਦੱਸਿਆ ਕਿ ਇਸ ਨਵੀਂ ਜੇਲ੍ਹ ਲਈ 17 ਏਕੜ ਜ਼ਮੀਨ ਦੀ ਸ਼ਨਾਖ਼ਤ ਕਰ ਲਈ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ