ਯੈੱਸ ਪੰਜਾਬ
ਸੰਗਰੂਰ, 31 ਅਕਤੂਬਰ, 2022:
ਸੰਗਰੂਰ ਤੋਂ ‘ਆਮ ਆਦਮੀ ਪਾਰਟੀ’ ਦੀ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਸੋਮਵਾਰ ਨੂੰ ਸੰਗਰੂਰ ਸਿਵਲ ਹਸਪਤਾਲ ਵਿੱਚ ਅਚਾਨਕ ਛਾਪੇਮਾਰੀ ਕਰਦੇ ਹੋਏ ਚੈਕਿੰਗ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਭਰਾਜ ਨੇ ਖ਼ੁਦ ਦੱਸਿਆ ਕਿ ਇਸ ਦੌਰਾਨ ਸਿਵਲ ਹਸਪਤਾਲ ਵਿੱਚ ਤਾਇਨਾਤ 14 ਸਫ਼ਾਈ ਕਰਮੀਆਂ ਵਿੱਚੋਂ 10 ਗੈਰ ਹਾਜ਼ਰ ਪਾਏ ਗਏ ਜਿਨ੍ਹਾਂ ਦੇ ਖਿਲਾਫ਼ ਕਾਰਵਾਈ ਲਈ ਕਿਹਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ