29 C
Delhi
Friday, April 19, 2024
spot_img
spot_img

Akali Dal ਦੀ ਮੁਹਿੰਮ: ਤ੍ਰਿਣਾਮੂਲ ਤੇ ਸ਼ਿਵ ਸੈਨਾ ਤੋਂ ਬਾਅਦ Chandumajra ਨੇ ਕੀਤੀ Sharad Pawar ਨਾਲ ਮੁਲਾਕਾਤ

ਯੈੱਸ ਪੰਜਾਬ
ਨਵੀਂ ਦਿੱਲੀ, 9 ਦਸੰਬਰ, 2020:
ਸ਼੍ਰੋਮਣੀ ਅਕਾਲੀ ਦਲ ਵੱਲੋਂ ਖ਼ੇਤਰੀ ਪਾਰਟੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੁੱਧ ਇਕਜੁੱਟ ਕਰਕੇ ਸੰਘੀ ਢਾਂਚੇ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹੁਣ ਐਨ.ਸੀ.ਪੀ. ਦੇ ਮੁਖ਼ੀ ਸ੍ਰੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਚੰਦੂਮਾਜਰਾ ਕੋਲਕਾਤਾ ਵਿੱਚ ਤ੍ਰਿਣਾਮੂਲ ਆਗੂਆਂ ਅਤੇ ਸ਼ਿਵ ਸੈਨਾ ਮੁਖ਼ੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਉੱਧਵ ਠਾਕਰੇ ਨਾਲ ਮੁਲਾਕਾਤ ਕਰ ਚੁੱਕੇ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION