Bargari Sacrilige Case: SIT files supplementary challan against 3 absconding Dera Premis
ਯੈੱਸ ਪੰਜਾਬ
ਫ਼ਰੀਦਕੋਟ, 10 ਮਾਰਚ, 2023:
2015 ਵਿੱਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦੇ ਸੰਬੰਧ ਵਿੱਚ ਬਣੀ ਏ.ਡੀ.ਜੀ.ਪੀ.ਸ੍ਰੀ ਐਸ.ਪੀ.ਐਸ. ਪਰਮਾਰ ਦੀ ਅਗਵਾਈ ਵਾਲੀ ਐੱਸ.ਆਈ.ਟੀ. ਵੱਲੋਂ ਇਸ ਕੇਸ ਨਾਲ ਸੰਬੰਧਤ ਇਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ।
ਇਸ ਸੰਬੰਧੀ ਬਣੀ ਐੱਸ.ਆਈ.ਟੀ.ਨੇ ਹੁਣ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪਰਦੀਪ ਕਲੇਰ ਅਤੇ ਸੰਦੀਪ ਬਰੇਟਾ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਵੱਖ-ਵੱਖ ਕੇਸ ਦਰਜ ਹਨ। ਇਨ੍ਹਾਂ ਤਿੰਨਾਂ ਨੂੰ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤਾ ਜਾ ਚੁੱਕਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ