25.6 C
Delhi
Thursday, May 2, 2024
spot_img
spot_img

ਭਗਵੰਤ ਮਾਨ ਦਾ ਵਿਰੋਧੀਆਂ ’ਤੇ ਵੱਡਾ ਹਮਲਾ: ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ

Bhagwant Mann attacks opponents, says won’t allow them to disturb harmony in Punjab

ਯੈੱਸ ਪੰਜਾਬ

ਚੰਡੀਗੜ੍ਹ 4 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸਨਿਚਰਵਾਰ ਨੂੰ ਆਪਣੇ ਵਿਰੋਧੀਆਂ ’ਤੇ ਤਿੱਖਾ ਹਮਲਾ ਬੋਲਿਆ ਹੈ।

ਅੱਜ ਕੀਤੇ ਇਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੀ ਪਲ ਪਲ ਦੀ ਜਾਣਕਾਰੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਸ: ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਵੇਖ਼ੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION