ਪਟਿਆਲਾ ਵਿਰਾਸਤੀ ਉਤਸਵ ਸ਼ੁਰੂ, ਪਰਨੀਤ ਕੌਰ ਨੇ ਕੀਤਾ ਉਦਘਾਟਨ

ਪਟਿਆਲਾ, 22 ਫਰਵਰੀ, 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ...

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ: ਡੀਜੀਪੀ ਗੁਪਤਾ

ਚੰਡੀਗੜ੍ਹ, 22 ਫਰਵਰੀ, 2020: ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨ੍ਹਾਂ ਵਲੋਂ...

ਡੀ.ਜੀ.ਪੀ. ਦਿਨਕਰ ਗੁਪਤਾ ਦਾ ਸਿੱਖਾਂ ਨੂੰ ਬਦਨਾਮ ਕਰਨ ਵਾਲਾ ਬਿਆਨ ਸਿੱਖ ਕੌਮ ਲਈ ਚੁਣੌਤੀ:...

ਅੰਮ੍ਰਿਤਸਰ, 22 ਫ਼ਰਵਰੀ, 2020 - ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਪੰਜਾਬ ਦੇ ਡੀ.ਜੀ.ਪੀ.ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ...

ਗਾਂਧੀ ਪਰਿਵਾਰ ਦੀ ਸਾਜ਼ਿਸ਼ ਨੂੰ ਅਮਲ ’ਚ ਲਿਆਉਂਦਿਆਂ ਸਿੱਖਾਂ ਨੂੰ ਅੱਤਵਾਦੀ ਵਜੋਂ ਪੇਸ਼ ਕਰ...

ਚੰਡੀਗੜ੍ਹ, 22 ਫਰਵਰੀ, 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਗਾਂਧੀ ਪਰਿਵਾਰ ਦੀ ਡੂੰਘੀ ਸਾਜ਼ਿਸ਼ ਨੂੰ ਅਮਲ ਵਿਚ ਲਿਆਉਂਦਿਆਂ...

ਆਸ਼ੂ ਵੱਲੋਂ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਲੁਧਿਆਣਾ ਦੀਆਂ ਸਾਰੀਆਂ ਟ੍ਰੈਫਿਕ ਲਾਈਟਾਂ...

ਲੁਧਿਆਣਾ, 22 ਫਰਵਰੀ, 2020 - ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਲੁਧਿਆਣਾ ਪੁਲਿਸ ਅਤੇ...

ਡੀ.ਜੀ.ਪੀ. ਖਿਲਾਫ਼ ਕਾਰਵਾਈ ਨਾ ਹੋਈ ਤਾਂ ਵਿਧਾਨ ਸਭਾ ਨਹੀਂ ਚੱਲਣ ਦਿਆਂਗੇ: ਆਮ ਆਦਮੀ ਪਾਰਟੀ

ਚੰਡੀਗੜ੍ਹ, 22 ਫਰਵਰੀ, 2020 - ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਵਿਵਾਦਗ੍ਰਸਤ ਬਿਆਨ ਦਾ ਆਮ ਆਦਮ ਪਾਰਟੀ (ਆਪ) ਪੰਜਾਬ ਦੇ...

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਰੋਸਟਰ...

ਚੰਡੀਗੜ, 22 ਫਰਵਰੀ, 2020 - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਦਉੱਨਤੀਆਂ ਸਬੰਧੀ ਰੋਸਟਰ ਰਜਿਸਟਰ ਲਾਗੂ ਕਰ...

ਪੰਜਾਬ ਦੇ ਡੀ ਜੀ ਪੀ ਦਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬਿਆਨ ਸਿੱਖਾਂ ਖਿਲਾਫ...

ਨਵੀਂ ਦਿੱਲੀ, 22 ਫਰਵਰੀ, 2020 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ...

ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰਾਵੀ’ ਸ਼ਾਹਮੁਖੀ ਅੱਖਰਾਂ ਚ ਰਾਏ ਅਜ਼ੀਜ਼ਉਲਾ ਖਾਨ ਵੱਲੋਂ ਲਾਹੌਰ...

ਲੁਧਿਆਣਾ, 22 ਫਰਵਰੀ, 2020 - ਲਾਹੌਰ ਵਿਖੇ ਹਾਲ ਹੀ ਵਿੱਚ ਸੰਪੂਰਨ ਹੋਈ 30ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀ ਵਿਦਾਇਗੀ ਸ਼ਾਮ ਨੂੰ ਪਾਕ ਹੈਰੀਟੇਜ ਹੋਟਲ ਵਿਖੇ ਪੰਜਾਬੀ...

Videos Gallery

error: Content is protected !!