ਬੱਚੇ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ ਪ੍ਰਕ੍ਰਿਆਵਾਂ ਅਪਨਾਈਆਂ ਜਾਣ: ਅਰੁਨਾ ਚੌਧਰੀ

ਚੰਡੀਗੜ੍ਹ, 26 ਅਗਸਤ, 2019 - ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਬੱਚਿਆਂ ਨੂੰ ਗੋਦ ਲੈਂਦੇ ਸਮੇਂ ਸਾਰੀਆਂ ਕਾਨੂੰਨੀ...

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ...

ਚੰਡੀਗੜ੍ਹ, 26 ਅਗਸਤ, 2019 - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ...

ਪੰਜਾਬ ’ਚ ਅਵਾਰਾ ਪਸ਼ੂਆਂ ਦੇ ‘ਅਤਿਵਾਦ’ ਵਿਰੁੱਧ ਧਰਨਿਆਂ ਦਾ ਮੁੱਢ ਬੱਝਾ, ਪ੍ਰਸ਼ਾਸ਼ਨ ਨੂੰ ਦਿੱਤਾ...

ਯੈੱਸ ਪੰਜਾਬ ਕੋਟਕਪੂਰਾ, 26 ਅਗਸਤ, 2019 - ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਉਸਦੇ ਹੱਲ ਲਈ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਹਿਯੋਗੀ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਦੇ...

ਡੀ.ਸੀ. ਹੁਸ਼ਿਆਰਪੁਰ ਈਸ਼ਾ ਕਾਲੀਆ ਦੀ ਨਿਵੇਕਲੀ ਪਹਿਲ: 10 ਦਿਨਾਂ ’ਚ ਪੌਲੀਥੀਨ ਕੈਰੀ ਬੈਗ ਮੁਕਤ...

ਹੁਸ਼ਿਆਰਪੁਰ, 26 ਅਗਸਤ, 2019 - ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ 10 ਦਿਨਾਂ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਨੂੰ ਪੋਲੀਥੀਨ ਕੈਰੀ ਬੈਗ ਤੋਂ...

ਪੰਜਾਬ ਦੇ ਪਾਣੀਆਂਬਾਰੇ ਕੈਪਟਨ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ: ਭਗਵੰਤ ਮਾਨ

ਚੰਡੀਗੜ੍ਹ, 26 ਅਗਸਤ, 2019 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਵਾਦਿਤ ਸਤਲੁਜ-ਜਮਨਾ ਲਿੰਕ (ਐਸ.ਵਾਈ.ਐਲ) ਮੁੱਦੇ 'ਤੇ ਸੁਪਰੀਮ...

ਪੰਜਾਬ ਐਸ.ਸੀ. ਕਾਰਪੋਰੇਸ਼ਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550...

ਜਲੰਧਰ, 26 ਅਗਸਤ, 2019 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ...

ਪੰਜਾਬ ਸਰਕਾਰ ਵੱਲੋਂ ਦਿਵਿਆਂਗਤਾ ਬਾਰੇ ਸੂਬਾਈ ਸਲਾਹਕਾਰੀ ਬੋਰਡ ‘ਚ ਤਿੰਨ ਮੈਂਬਰ ਨਾਮਜ਼ਦ

ਚੰਡੀਗੜ੍ਹ, 26 ਅਗਸਤ, 2019 - ਪੰਜਾਬ ਸਰਕਾਰ ਨੇ ਸ੍ਰੀ ਅੰਗਦ ਸਿੰਘ ਐਮ.ਐਲ.ਏ., ਸ੍ਰੀ ਦਲਵੀਰ ਸਿੰਘ ਐਮ.ਐਲ.ਏ. ਅਤੇ ਸ੍ਰੀਮਤੀ ਸਤਿਕਾਰ ਕੌਰ ਐਮ.ਐਲ.ਏ. ਨੂੰ ਦਿਵਿਆਂਗਤਾ ਬਾਰੇ ਸੂਬਾਈ...

ਅੰਮ੍ਰਿਤਸਰ ’ਚ ਫ਼ੌਜ ਦਾ ਨਕਲੀ ਕੈਪਟਨ ਗ੍ਰਿਫ਼ਤਾਰ – ਫ਼ੌਜੀ ਅਧਿਕਾਰੀ ਨੇ ਹੀ ਕੀਤਾ ਸੀ...

ਯੈੱਸ ਪੰਜਾਬ ਅੰਮ੍ਰਿਤਸਰ, 26 ਅਗਸਤ, 2019 - ਅੰਮ੍ਰਿਤਸਰ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਜੋ ਆਪਣੇ ਆਪ ਨੂੰ ਫ਼ੌਜ ਦਾ ਕੈਪਟਨ ਦੱਸ ਹੀ...

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ...

ਅੰਮ੍ਰਿਤਸਰ, 26 ਅਗਸਤ, 2019 - ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ...

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਅੰਮ੍ਰਿਤਸਰ, 26 ਅਗਸਤ, 2019 - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ...

Videos Gallery

error: Content is protected !!