ਪੰਜਾਬ ਦੇ ਇੱਕ ਟਰੈਵਲ ਏਜੰਟ ਵੱਲੋਂ 700 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਦਾ ਧੋਖ਼ਾ; ਕੈਨੇਡਾ ਤੋਂ ਡਿਪੋਰਟ ਹੋਣ ਦੀ ਨੌਬਤ ਆਈ
ਵੀਜ਼ਾ ਲੈੱਡਰ ਕੰਸਲਟੈਂਟ ਫ਼ਰਮ ਦਾ ਲਾਇਸੰਸ ਰੱਦ: ਡਾ: ਸੇਨੂੰ ਦੁੱਗਲ
ਮਨੀਸ਼ਾ ਗੁਲਾਟੀ ਨੇ ਫ਼ਿਰ ਕੀਤਾ ਹਾਈ ਕੋਰਟ ਦਾ ਰੁਖ਼; ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਨੂੰ ਦਿੱਤੀ ਚੁਣੌਤੀ
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਵਿਜੀਲੈਂਸ ਨੇ ਕੀਤਾ ਤਲਬ; ਕਾਂਗਰਸ ਰਾਜ ਵਿੱਚ ਸਿੱਖ਼ਿਆ ਅਤੇ ਲੋਕ ਨਿਰਮਾਣ ਮੰਤਰੀ ਸਨ ਸਿੰਗਲਾ
ਰਾਮ ਰਹੀਮ ਨੇ ਕੀਤਾ ਹਾਈ ਕੋਰਟ ਦਾ ਰੁਖ਼; ਜਲੰਧਰ ਵਿੱਚ ਦਰਜ FIR ਰੱਦ ਕੀਤੇ ਜਾਣ ਦੀ ਰੱਖੀ ਮੰਗ
ਕੇਂਦਰੀ ਗ੍ਰਹਿ ਮੰਤਰਾਲੇ ਨੇ IPS ਗੌਰਵ ਯਾਦਵ ਦੇ DGP ਬਣੇ ਰਹਿਣ’ਤੇ ਚੁੱਕੇ ਸਵਾਲ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਡਾ. ਪੰਪੋਸ਼ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ
ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ
ਡਾ: ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ਼ਿਆ
ਅੰਮ੍ਰਿਤਸਰ ਵਿੱਚ ਦਲਿਤ ਔਰਤ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ: ਪ੍ਰਤਾਪ ਸਿੰਘ ਬਾਜਵਾ
G-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਕੀਤੀ ਛਾਪੇਮਾਰੀ
ਕੇਜਰੀਵਾਲ ਅਤੇ ਭਗਵੰਤ ਮਾਨ ਨੇ ਭੋਪਾਲ ਵਿੱਚ ਕੀਤਾ ਜਨਸਭਾ ਨੂੰ ਸੰਬੋਧਨ; ‘ਬਦਲਾਅ’ ਵਾਸਤੇ ‘ਆਪ’ ਨੂੰ ਸਮਰਥਨ ਦੇਣ ਦੀ ਅਪੀਲ
ਫਿਰੋਜ਼ਪੁਰ ਵਿਖੇ 100 ਬੈਡਾਂ ਦੇ PGI ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋਵੇਗੀ, ਮਾਂਡਵੀਆ ਨੇ ਦਿੱਤੀ ਪ੍ਰਵਾਨਗੀ : ਸੁਖਬੀਰ ਬਾਦਲ
ਪੰਜਾਬੀ ਯੂਨੀਵਰਸਿਟੀ ਨੂੰ ਅਣਡਿੱਠ ਕਰਨਾ ਆਪ ਦੇ ਪੰਜਾਬ ਤੇ ਸਿੱਖ ਵਿਰੋਧੀ ਏਜੰਡੇ ਦਾ ਹਿੱਸਾ: ਸੁਖਬੀਰ ਸਿੰਘ ਬਾਦਲ
ਨਵਜੋਤ ਸਿੰਘ ਮੰਡੇਰ ਜਰਗ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਜਲੰਧਰ ਜ਼ਿਮਨੀ ਚੋਣ: ਬਾਜਵਾ, ਵਿਕਰਮਜੀਤ ਅਤੇ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ
IAS ਮਾਲਵਿੰਦਰ ਸਿੰਘ ਜੱਗੀ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ
ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ
ਅਮਨ ਅਰੋੜਾ ਵੱਲੋਂ GMADA ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ
‘ਆਪ’ ਵੱਲੋਂ ਕਰੋੜਾਂ ਦੇ ਚੰਡੀਗੜ੍ਹ ਪਾਰਕਿੰਗ ਘੁਟਾਲੇ ‘ਚ CBI ਜਾਂਚ ਦੀ ਮੰਗ