CM ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1-1 ਕਰੋੜ ਰੁਪਏ ਦੇ ਚੈੱਕ ਸੌਂਪੇ
DTF ਵੱਲੋਂ ਪੰਜਾਬ ਬੋਰਡ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਗਲਤ ਜਾਣਕਾਰੀ ਦੀ ਦਰੁਸਤੀ ਦੀ ਮੰਗ
ਲੌਂਗੋਵਾਲ ‘ਚ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਦਾ ਜੱਦੀ ਪਿੰਡ ਮੰਡੇਰ ਕਲਾਂ ‘ਚ ਅੰਤਿਮ ਸੰਸਕਾਰ
ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਸਕੂਲ ਸਿੱਖਿਆ ਬੋਰਡ ਦੀ 9ਵੀਂ ਜਮਾਤ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਪੜ੍ਹਾਈ ਜਾ ਰਹੀ ਗ਼ਲਤ ਜਾਣਕਾਰੀ
ਪੱਤਰਕਾਰਾਂ ’ਤੇ ਜਾਨਲੇਵਾ ਹਮਲੇ ਲੋਕਤੰਤਰ ਲਈ ਖ਼ਤਰਨਾਕ ਰੁਝਾਨ ਹਨ: ਇੰਡੀਅਨ ਜਰਨਲਿਸਟਸਯੂਨੀਅਨ
NSUI ਨੂੰ ਲੱਗਿਆ ਵੱਡਾ ਝੱਟਕਾ, PU ਪ੍ਰਧਾਨ ਪਰਮਿੰਦਰ ਸਿੰਘ ਨਿੱਝਰ CYSS ਵਿੱਚ ਹੋਏ ਸ਼ਾਮਲ
“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭਰਵਾਂ ਸਵਾਗਤ
ਹਰਿਆਣਾ ਦੇ ਗੁਰਦੁਆਰੇ ਆਧੁਨਿਕ ਮਹੰਤਾਂ ਦੇ ਕਬਜ਼ੇ ਵਿੱਚੋਂ ਛੁਡਾਉਣ ਲਈ ਹਰਿਆਣਾ ਕਮੇਟੀ ਦੀਆਂ ਚੋਣਾਂ ਲੜੇਗਾ ਅਕਾਲੀ ਦਲ: ਸੁਖ਼ਬੀਰ ਬਾਦਲ
ਗ਼ਦਰੀ ਬਾਬਿਆਂ ਦੀ ਵਿਰਾਸਤ ਅਤੇ ਅਜੋਕੀਆਂ ਚੁਣੌਤੀਆਂ ਨੂੰ ਸਮਰਪਤ ਹੋਏਗਾ 32ਵਾਂ ਮੇਲਾ ਗ਼ਦਰੀ ਬਾਬਿਆਂ ਦਾ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਆਪਣੇ ਜੱਦੀ ਪਿੰਡ ਸਿੱਧਵਾਂ ਬੇਟਦਾ ਕੀਤਾ ਦੌਰਾ, ਹੋਇਆ ਨਿੱਘਾ ਸਵਾਗਤ
ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ 14 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮਿਲੀ ਰਾਹਤ, ਚੰਡੀਗੜ੍ਹ ਦੀ ਅਦਾਲਤ ਨੇ ਸੁਣਾਇਆ ਫ਼ੈਸਲਾ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
ਧਮਕੀਆਂ ਅੱਗੇ ਝੁਕਾਂਗਾ ਨਹੀਂ, ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ 3 ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ: ਭਗਵੰਤ ਮਾਨ
CM ਭਗਵੰਤ ਮਾਨ ਨੇ ਰਾਜਪਾਲ ਪੁਰੋਹਿਤ ਦੀ ਚਿੱਠੀ ਦਾ ਦਿੱਤਾ ਮੋੜਵਾਂ ਜਵਾਬ; ਆਪਣੇ ਦਾਅਵਿਆਂ ਦੇ ਹੱਕ ’ਚ ਪੇਸ਼ ਕੀਤੇ ਅੰਕੜੇ
ਮੁੱਖ ਮੰਤਰੀ ਅਤੇ ਗਵਰਨਰ ਵਿਚਾਲੇ ਟਕਰਾਅ ਪੰਜਾਬ ਲਈ ਘਾਤਕ: ਜਸਟਿਸ ਨਿਰਮਲ ਸਿੰਘ
ਪੰਜਾਬ ਪੁਲਿਸ ਤਬਾਦਲੇ: 19 DSPs ਦੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ – ਮੁਕੰਮਲ ਸੂਚੀ
‘ਦਸਤਾਰ’ ਦੀ ਬੇਅਦਬੀ ਅਤੇ 2 ਭਰਾਵਾਂ ਨੂੰ ਬਿਆਸ ਦਰਿਆ ਵਿੱਚ ਛਾਲ ਮਾਰਣ ਲਈ ਮਜਬੂਰ ਕਰਨਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਵੇ: ਸੁਖ਼ਬੀਰ ਬਾਦਲ
ਕੇਜਰੀਵਾਲ ਜਾਣ ਬੁੱਝ ਕੇ ਪੰਜਾਬ ਵਿੱਚ ਸੰਵਿਧਾਨਕ ਸੰਕਟ ਪੈਦਾ ਕਰ ਰਹੇ ਹਨ: ਅਕਾਲੀ ਦਲ
CM ਮਾਨ ਨੇ ਵਧੀ ਹੋਈ ਮਿਲਿੰਗ ਸਮਰੱਥਾ ਦੀ ਅੰਤਿਮ ਰਜਿਸਟ੍ਰੇਸ਼ਨ ਸਬੰਧੀ ਰਾਈਸ ਮਿੱਲਰਾਂ ਦੀ ਮੰਗ ਨੂੰ ਵਿਚਾਰਦਿਆਂ ਰਜਿਸਟ੍ਰੇਸ਼ਨ ਦੀ ਮਿਆਦ ਇੱਕ ਦਿਨ ਲਈ ਵਧਾਈ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਮਿਆਦਵਧਾਈ
ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ, ਮੀਤ ਹੇਅਰ ਨੇ ਮਾਲਵੀਆ ਨਾਲ ਕੀਤੀ ਮੀਟਿੰਗ
ਪੰਜਾਬ ਟੂਰਿਜ਼ਮ ਸੰਮਿੱਟ ਅਤੇ ਟਰੈਵਲ ਮਾਰਟ ਸੂਬੇ ਦੇ ਵਿਰਸੇ ਨੂੰ ਦਰਸਾਏਗਾ, ਸੈਰ-ਸਪਾਟੇ ਨੂੰਦੇਵੇਗਾ ਹੁਲਾਰਾ: ਅਨਮੋਲ ਗਗਨ ਮਾਨ
ਵਿਜੀਲੈਂਸ ਬਿਓਰੋ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ DSP ਗ੍ਰਿਫ਼ਤਾਰ