ਰਾਜੇਸ਼ਵਰੀ ਕੁਮਾਰੀ ਪੈਰਿਸ ਉਲੰਪਿਕ ਖ਼ੇਡਾਂ ਲਈ ‘ਕੁਆਲੀਫ਼ਾਈ’ ਕਰਨ ਵਾਲੀ ਪੰਜਾਬ ਦੀਦੂਜੀ ਨਿਸ਼ਾਨੇਬਾਜ਼, ਮੀਤ ਹੇਅਰ ਨੇ ਦਿੱਤੀ ਵਧਾਈ
ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ: CM ਮਾਨ
ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ, CM ਨੇ ਸਕੀਮ ਦਾ ਖ਼ਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
“ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ”: ਡਾ. ਬਲਬੀਰ ਸਿੰਘ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਡੇਂਗੂ ਦਾ ਲਾਰਵਾ ਮਿਲਿਆ
ਪੰਜਾਬ ‘ਚ eNAM ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਹਰਪਾਲ ਚੀਮਾ
ਖੇਡਾਂ ਵਤਨ ਪੰਜਾਬ ਦੀਆਂ- 2023: ਮਸ਼ਾਲ ਮਾਰਚ ਰੂਪਨਗਰ ਵਿਖੇ ਪਹੁੰਚਣ ‘ਤੇ DC ਪ੍ਰੀਤੀ ਯਾਦਵ ਤੇ ਖਿਡਾਰੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੀ ਕਿਰਤ ਕਮਾਈ ਵਿੱਚੋ ਹੜ੍ਹ ਪੀੜਤ ਕਿਸਾਨਾਂ ਦੇ ਪਸ਼ੂਆਂ ਲਈ 7 ਟਰਾਲੇ ਫੀਡ ਤੇ ਚੋਕਰ ਵੰਡਿਆ
ਨਿਊਜ਼ੀਲੈਂਡ ਦੇ ਵਪਾਰ ਮੰਤਰੀ, ਔਕਲੈਂਡ ਸੁਪਰਸਿਟੀ ਦੇ ਮੇਅਰ, ਕਾਰੋਬਾਰੀਆਂ ਅਤੇ ਭਾਰਤੀਆਂ ਦਾ ਵਫ਼ਦ 28 ਅਗਸਤ ਨੂੰ ਭਾਰਤ ਪੁੱਜੇਗਾ
ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ‘ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ
CM ਭਗਵੰਤ ਮਾਨ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
CM ਮਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ CRM ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
ਅਨਮੋਲ ਗਗਨ ਮਾਨ ਨੇ ਮੁੰਬਈ ਵਿੱਚ ਸੈਰ-ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈ, ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ
‘ਦ੍ਰਿਸ਼ਟੀ ਦਾ ਤੋਹਫਾ ਦਿਓ’ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਲਈ ਕੀਤੀ ਅਪੀਲ
ਚੰਡੀਗੜ੍ਹ ਪੁਲਿਸ ਸਿਆਸੀ ਪ੍ਰਭਾਵ ਨੂੰ ਨਾ ਕਬੂਲਦੇ ਹੋਏ ਸੁਖ਼ਜਿੰਦਰ ਰੰਧਾਵਾ ਦੇ ਬੇਟੇਖਿਲਾਫ਼ ਬਣਦੀ ਕਾਰਵਾਈ ਕਰੇ: ਮਲਵਿੰਦਰ ਸਿੰਘ ਕੰਗ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ
ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ
2019 ਬੈੱਚ ਦੀ IAS ਮਨੀਸ਼ਾ ਰਾਣਾ ਨੇ ਨਗਰ ਨਿਞਮ ਦੀ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਸ਼ਮਸ਼ੇਰ ਸਿੰਘ ਦੂਲੋ ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ‘ਕੋਆਰਡੀਨੇਟਰ’ ਨਿਯੁਕਤ
GST ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ: ਹਰਪਾਲ ਸਿੰਘ ਚੀਮਾ
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 – ਉਦਘਾਟਨੀ ਸਮਾਰੋਹ ਵਿੱਚ ਵਾਲੀਬਾਲ ਮੈਚ ਖੇਡਣਗੇ CM ਭਗਵੰਤ ਸਿੰਘ ਮਾਨ: ਮੀਤ ਹੇਅਰ
ਗੁਰਭਜਨ ਗਿੱਲ ਦੀ ਸ਼ਾਹਮੁਖੀ ਚ ਪ੍ਰਕਾਸ਼ਿਤ ਗ਼ਜ਼ਲ ਪੁਸਤਕ “ਗੁਲਨਾਰ” ਡਾ. ਅਰਵਿੰਦ ਢਿੱਲੋਂ, ਡਾ. ਰਤਨ ਸਿੰਘ ਜੱਗੀ ਤੇ ਡਾ.ਸਵਰਾਜਬੀਰ ਤੇ ਸਾਥੀਆਂ ਵੱਲੋਂ ਲੋਕ ਅਰਪਣ
CM ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ 28 ਅਗਸਤ ਨੂੰ ਸੱਦੀ