IAS ਸੰਦੀਪ ਕੁਮਾਰ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਸੁਖ਼ਬੀਰ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ
ਭਾਜਪਾ ਕਹਿੰਦੀ ਪੰਜਾਬ ਵਿੱਚ ਵੱਡਾ ਭਰਾ ਬਣਨਾ, ਬਣਾਉਂਦੇ ਹਾਂ ਤੁਹਾਨੂੰ ਵੱਡਾ ਭਰਾ: ਸੁਖ਼ਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਹਮਲਾ
ਸਾਬਕਾ ਮੰਤਰੀ ਆਸ਼ੂ ਦੇ ਘਰ ’ਤੇ ED ਦੀ ਛਾਪੇਮਾਰੀ, ਨਵਾਂਸਹਿਰ ਵਿੱਚ ਵੀ ਕੀਤੀ ਜਾ ਰਹੀ ਹੈ ਛਾਪੇਮਾਰੀ
ਦਿੱਲੀ ਤੋਂ ਅਗਵਾ ਨਾਬਾਲਗ ਲੜਕੀ ਬਰਾਮਦ; ਪੰਜਾਬ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਕਈ ਥਾਂਈਂ ਵਾਰ-ਵਾਰ ਕੀਤਾ ਗਿਆ ਬਲਾਤਕਾਰ
ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ
ਹਰਜੋਤ ਬੈਂਸ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਅਤੇ ਦੇਸ਼ ਨੂੰ ਦਿੱਤੀ ਵਧਾਈ
CM ਭਗਵੰਤ ਮਾਨ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਵਿਸ਼ਵ ਚੈਂਪੀਅਨ ਬਣੇ, ਬਾਕੂ ਵਿਖ਼ੇ ਸੋਨ ਤਮਗ਼ਾ ਜਿੱਤਣ ’ਤੇ ਖ਼ੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਗਿਰਦਾਵਰੀਆਂ ਦਾ ਇੰਤਜ਼ਾਰ ਨਾ ਕਰਕੇ ਕਿਸਾਨਾਂ ਨੂੰ ਵਾਅਦੇ ਮੁਤਾਬਕ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਸੁਨੀਲ ਜਾਖ਼ੜ
ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਲੁਧਿਆਣਾ ਵਿੱਚ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ ਵਾਪਰੇ ਦੁਖਦਾਈ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਵੇ: ਸੁਖਦੇਵ ਸਿੰਘ ਢੀਂਡਸਾ
ਲੁਧਿਆਣਾ ’ਚ ਸਰਕਾਰੀ ਸਕੂਲ ਦੀ ਛੱਤ ਡਿੱਗੀ, ਇੱਕ ਅਧਿਆਪਕਾ ਦੀ ਮੌਤ, 3 ਜ਼ਖ਼ਮੀ
ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ
ਸਿੱਖ਼ਿਆ ਮੰਤਰੀ ਹਰਜੋਤ ਬੈਂਸ ਵੱਲੋਂ ਲੁਧਿਆਣਾ ਦੇ ਸਰਕਾਰੀ ਸਕੂਲ ਵਿੱਚ ਹੋਏ ਹਾਦਸੇ ਵਿੱਚ ਅਧਿਆਪਕਾ ਰਵਿੰਦਰ ਕੌਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
‘ਜੈਂਡਰ ਅਧਾਰਿਤ ਬਜਟ’ ਲਿੰਗ ਅਸਮਾਨਤਾ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਬਲਜੀਤ ਕੌਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ, ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ
ਆਪਣਾ ਮੋਬਾਇਲ ਚਾਰਜਿੰਗ ’ਤੇ ਲਾ ਕੇ ਸੌਣਾ ਹੋ ਸਕਦਾ ਹੈ ਖ਼ਤਰਨਾਕ; ‘ਐਪਲ’ ਨੇ ਉਪਭੋਗਤਾਵਾਂ ਨੂੰ ਦਿੱਤੇ ਕਈ ਅਹਿਮ ਸੁਝਾਅ
ਬਾਰਿਸ਼ਾਂ ਦੇ ‘ਅਲਰਟ’ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
CM ਭਗਵੰਤ ਮਾਨ ਨੇ ਮੋਗਾ ਦੇ ਨਵੇਂ ‘ਆਪ’ ਮੇਅਰ ਬਲਜੀਤ ਸਿੰਘ ਚਾਨੀ ਨਾਲ ਕੀਤੀ ਮੁਲਾਕਾਤ, ਵਿਕਾਸ ਲਈ ਫੰਡ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
ਸੁਖ਼ਬੀਰ ਬਾਦਲ ਨੇ ਕੀਤਾ ਅਕਾਲੀ ਦਲ ਦੇ ਧਰਨੇ ਨੂੰ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਡਟਵੀਂ ਹਮਾਇਤ ਦਾ ਐਲਾਨ
ਪੰਜਾਬ ਪੁਲਿਸ ਵੱਲੋਂ FATF, CBDT ਨਾਲ ਮਿਲ ਕੇ NGOs, NPOs ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ
CM ਮਾਨ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ