30.6 C
Delhi
Friday, April 26, 2024
spot_img
spot_img

Dhindsa ਵੱਲੋਂ Shiromani Akali Dal ਦੀ 100ਵੀਂ ਵਰ੍ਹੇਗੰਢ ਦੇ ਸੰਬੰਧ ’ਚ ਰੱਖੀ Moga ਕਾਨਫਰੰਸ ਮੁਲਤਵੀ ਕਰਨ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 17, 2020:
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਪਾਰਟੀ ਵਲੋਂ ਮਿਤੀ 13 ਦਸੰਬਰ ਨੂੰ ਮੋਗਾ ਵਿਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇ-ਗੰਢ ਮਨਾਉਣ ਸਬੰਧੀ ਰੱਖੀ ਗਈ ਕਾਨਫਰੰਸ ਨੂੰ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੁੱਝ ਸਮੇਂ ਲਈ ਮੁਤਲਵੀ ਕਰ ਦਿਤਾ ਹੈ।

ਉਨ੍ਹਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਕਿਸਾਨ ਅੰਦੋਲਨ ਦੇ ਬਾਰੇ ਵਿਚ ਕੇਂਦਰ ਵਲੋਂ ਕੋਈ ਹੱਲ ਨਾ ਕੱਢੇ ਜਾਣ ਕਰਕੇ ਕੀਤਾ ਗਿਆ ਹੈ। ਇਸਤੋਂ ਇਲਾਵਾ ਮਾਹਰਾਂ ਵਲੋਂ ਕੋਰੋਨਾ ਦੇ ਮੁੜ ਵਧਣ ਦਾ ਖਤਰਾ ਵੀ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋ ਕਾਰਨਾਂ ਕਰਕੇ ਇਹ ਕਾਨਫਰੰਸ ਅੱਗੇ ਪਾ ਦਿਤੀ ਗਈ ਹੈ। ਜਿਸਦੀ ਅੱਗਲੀ ਤਰੀਕ ਹਾਲਾਤ ਮੁਤਾਬਕ ਨਿਸ਼ਚਿਤ ਕੀਤੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION